thumbnail

By

Published : Jan 31, 2021, 6:53 PM IST

ETV Bharat / Videos

ਕਿਸਾਨਾਂ ਤੇ ਮਜ਼ਦੂਰਾਂ ਨੇ ਜਲੰਧਰ ਡੀਸੀ ਦਫ਼ਤਰ ਅੱਗੇ ਕੀਤੀ ਭੁੱਖ ਹੜਤਾਲ

ਜਲੰਧਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਰਤੀ ਕਿਸਾਣਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਡੀਸੀ ਦਫ਼ਤਰ ਅੱਗੇ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ। ਉਨ੍ਹਾਂ ਨੇ 26 ਜਨਵਰੀ ਦੀ ਪਰੇਡ 'ਚ ਹਿੰਸਾ ਦੀ ਨਿੰਦਾ ਕੀਤੀ ਹੈ ਤੇ ਸਰਕਾਰ ਤੋਂ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ ਤੇ ਕਿਸਾਨ ਆਗੂਆਂ 'ਤੇ ਹੋਏ ਝੂਠੇ ਪਰਚੇ ਰੱਦ ਕੀਤੇ ਜਾਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.