ਕਿਸਾਨ ਮਜ਼ਦੂਰ ਏਕਤਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਦੀ ਦਾ ਫੂਕਿਆ ਪੁਤਲਾ - sri anadpur sahib latest news
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਕਿਸਾਨ ਮੋਰਚਾ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਮੋਰਚਾ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਅਜਿਹੇ ਮੋਰਚੇ ਲਗਾਤਾਰ ਚੱਲਦੇ ਰਹਿਣਗੇ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।