ਖੇਤੀਬਾੜੀ ਵਿਭਾਗ ਦੇ ਵੱਲੋਂ ਲਗਾਇਆ ਗਿਆ ਕਿਸਾਨ ਭਲਾਈ ਕੈਂਪ - kissan mela latest news
🎬 Watch Now: Feature Video
ਪਠਾਨਕੋਟ ਦੇ ਪਿੰਡ ਕਾਨਵਾ 'ਚ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਤਰੀਕਿਆਂ ਦੇ ਨਾਲ-ਨਾਲ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ।