ਕਿਸਾਨ ਯੂਨੀਅਨ ਸਿੱਧੂ ਏਕਤਾਪੁਰ ਅਤੇ ਮਜ਼ਦੂਰ ਯੂਨੀਅਨ ਨੇ ਕੇਂਦਰ ਖ਼ਿਲਾਫ਼ ਕੀਤਾ ਧਰਨਾ ਪ੍ਰਦਰਸ਼ਨ - kisan union protest punjab
🎬 Watch Now: Feature Video

ਸ੍ਰੀ ਮੁਕਤਸਰ ਸਾਹਿਬ: ਕਿਸਾਨ ਯੂਨੀਅਨ ਸਿੱਧੂ ਏਕਤਾਪੂਰ ਤੇ ਮਜ਼ਦੂਰ ਯੂਨੀਅਨ ਵੱਲੋਂ ਕੇਦਰ ਸਰਕਾਰ ਖ਼ਿਲਾਫ਼ ਅਪਣੀਆਂ ਹੱਕੀ ਮੰਗਾ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕੇਂਦਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।