ਝੋਨੇ ਦੀ ਪਰਾਲੀ ਸਾੜਨ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਵੱਲੋਂ ਮੀਟਿੰਗ - ਸਰਕਾਰ ਦੀਆਂ ਮਾਰੂ ਨੀਤੀਆਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4734911-thumbnail-3x2-io.jpg)
ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਏਕਤਾ ਸਿੱਧੂਪੁਰ ਦੇ ਵੱਲੋਂ ਭਾਈ ਮਹਾ ਸਿੰਘ ਦੀਵਾਨ ਹਾਲ ਦੇ ਵਿੱਚ 4 ਜ਼ਿਲਿਆਂ ਦੇ ਕਿਸਾਨਾਂ ਨੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੰਡੇਵਾਲ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਕਿਸਾਨਾਂ ਨੇ ਆਉਣ ਵਾਲੇ ਸਮੇਂ ਵਿੱਚ ਸਮੱਸਿਆ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਪਿਛਲੇ ਦਿਨੀਂ ਹੋਈ ਮੀਟਿੰਗ ਦੇ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਧਾਨ ਜਗਜੀਤ ਸਿੰਘ ਡਡੇਵਾਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੁੰ ਇਕੱਠੇ ਹੋ ਕੇ ਜਾਣਾਂ ਚਾਹੀਦਾ ਹੈ, ਤਾਂ ਜੋ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਮੁਕਾਬਲਾ ਕੀਤਾ ਜਾਂ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਕਿਸੇ ਵੀ ਕਿਸਾਨ ਨੂੰ ਪਰਾਲੀ ਸਾੜਨ ਸਮੇਂ ਤੰਗ ਪ੍ਰੇਸ਼ਾਨੀਆਂ ਕੋਈ ਮਾਮਲਾ ਦਰਜ ਕਰੇਗੀ ਤਾਂ ਉਸ ਕਿਸਾਨ ਦਾ ਸਾਰੇ ਕਿਸਾਨ ਮਿਲ ਕੇ ਮੁਕਾਬਲਾ ਕਰਨਗੇ।