ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ 8 ਮਈ ਤੱਕ ਮੁਲਤਵੀ - kotkapura and behbal kalan firing case postponed
🎬 Watch Now: Feature Video
ਫਰੀਦਕੋਟ: ਬੇਅਦਬੀ ਮਾਮਲਿਆਂ ਨਾਲ ਸਬੰਧਿਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਸੁਣਵਾਈ 'ਤੇ ਵੀ ਕੋਰੋੋਨਾ ਵਾਇਰਸ ਦਾ ਅਸਰ ਪਿਆ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਨੇ ਇਨ੍ਹਾਂ ਦੋਹਾਂ ਮਾਮਲਿਆਂ ਦੀ ਸੁਣਵਾਈ 8 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਫਿਲਹਾਲ 3 ਮਈ ਤੱਕ ਕਰਫ਼ਿਊ ਚੱਲ ਰਿਹਾ ਹੈ।