ਕੋਟਕਪੂਰਾ ਗੋਲੀਕਾਂਡ: ਮਾਣਯੋਗ ਅਦਾਲਤ ਨੇ 15 ਸਤੰਬਰ ਤੱਕ ਰਾਖਵਾਂ ਰੱਖਿਆ ਫ਼ੈਸਲਾ

🎬 Watch Now: Feature Video

thumbnail
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਸਬੰਧਿਤ ਕੋਟਕਪੂਰਾ ਗੋਲੀਕਾਂਡ ਵਿਚ ਨਾਮਜਦ ਆਈ ਜੀ (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾਂ, SP ਬਲਜੀਤ ਸਿੰਘ, SP ਪਰਮਜੀਤ ਸਿੰਘ ਪੰਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਫ਼ਰੀਦਕੋਟ ਦੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ੀ ਹੋਈ। ਪੇਸ਼ੀ ਦੌਰਾਨ ਸਾਰੇ 6 ਨਾਮਜਦ ਮਾਣਯੋਗ ਅਦਾਲਤ ਵਿਚ ਹਾਜ਼ਰ ਹੋਏ। ਇਸ ਮੌਕੇ ਬਚਾਅ ਪੱਖ ਵਲੋਂ ਲੋਅਰ ਕੋਰਟ ਦੇ ਫ਼ੈਸਲਿਆਂ ਵਿਰੁੱਧ ਅਦਾਲਤ ਵਿਚ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਉੱਤੇ ਬਹਿਸ ਮੁਕੰਮਲ ਹੋਈ ਅਤੇ ਮਾਣਯੋਗ ਅਦਾਲਤ ਨੇ ਇਸ ਬਾਰੇ ਆਪਣਾ ਫੈਸਲਾ 15 ਨਵੰਬਰ 2019 ਲਈ ਰਾਖਵਾਂ ਰੱਖਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.