ਕੋਟ ਕਰੋੜ ਟੌਲ ਪਲਾਜ਼ਾ ਤੋਂ ਰਵਾਨਾ ਹੋਇਆ ਦਿੱਲੀ ਨੂੰ ਕ੍ਰਾਂਤੀਕਾਰੀ ਯੂਨੀਅਨ ਦਾ ਕਾਫ਼ਲਾ - convoy headed towards Delhi
🎬 Watch Now: Feature Video
ਪੰਜਾਬ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਵੱਲੋਂ ਕੋਟ ਕਰੋੜ ਟੋਲ ਨਾਕੇ ਤੋਂ ਇਕੱਠ ਕਰਕੇ ਟਰਾਲੀਆਂ ਦਾ ਕਾਫ਼ਲਾ ਦਿੱਲੀ ਵੱਲ ਨੂੰ ਤੋਰਿਆ ਗਿਆ। ਇਸ ਕਾਫ਼ਲੇ ਦੀ ਅਗਵਾਈ ਸੂਬਾ ਪ੍ਰਧਾਨ ਬਲਦੇਵ ਸਿੰਘ ਕਰ ਰਹੇ ਹਨ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਆਗੂਆਂ ਬੀਬੀਆਂ ਤੇ ਬੱਚਿਆਂ ਨੇ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਿਰ ਤੇ ਕਫ਼ਨ ਬੰਨ੍ਹ ਕੇ ਚੱਲੇ ਹਾਂ ਤੇ ਆਪਣਾ ਹੱਕ ਲੈ ਕੇ ਹੀ ਵਾਪਸ ਪਰਤਾਂਗੇ।