ਕੁਲਵਿੰਦਰ ਸਿੰਘ ਰਿੰਕੂ SOI ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ - Vice President Appointed of SOI
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13694290-307-13694290-1637479532574.jpg)
ਪਟਿਆਲਾ:ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ (Assembly elections) ਦਾ ਸਮਾਂ ਨੇੜੇ ਆ ਰਿਹਾ ਹੈ ਉਸੇ ਤਰ੍ਹਾਂ ਹੀ ਹਰ ਪਾਰਟੀ ਵੱਲੋਂ ਆਪਣੀ ਪਾਰਟੀ ਦੇ ਨੁਮਾਇੰਦਿਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਮੰਡੌਡ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਕੁਲਵਿੰਦਰ ਸਿੰਘ ਰਿੰਕੂ ਨੂੰ ਐਸਓਆਈ ਪੰਜਾਬ (SOI Punjab) ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਵਿੰਦਰ ਸਿੰਘ ਦਾ ਮੂੰਹ ਮਿੱਠਾ ਕਰ ਕੇ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ । ਇਸ ਮੌਕੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਉਨ੍ਹਾਂ ਸੇਵਾ ਕਰੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਐਸਓਆਈ (SOI) ਦਾ ਅਹਿਮ ਰੋਲ ਹੋਵੇਗਾ । ਇਸ ਮੌਕ ’ਤੇ ਰਿੰਕੂ ਨੇ ਕਾਂਗਰਸ ਪਾਰਟੀ ’ਤੇ ਸ਼ਬਦੀ ਵਾਰ ਵੀ ਕੀਤੇ।