ਰਾਏਕੋਟ 'ਚ ਮਜ਼ਦੂਰਾਂ ਤੇ ਅਕਾਊਂਟੈਂਟਾਂ ਨੇ ਫ਼ੂਕਿਆ ਮੋਦੀ ਸਰਕਾਰ ਦਾ ਪੁਤਲਾ
🎬 Watch Now: Feature Video
ਰਾਏਕੋਟ ਵਿਖੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਅਤੇ ਦਿ ਰਾਏਕੋਟ ਅਕਾਊਂਟੈਂਟ ਐਸੋਸੀਏਸ਼ਨ ਨੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਦਾ ਸਮਰਥਨ ਕਰਦਿਆ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਹਾਨੇ ਜੰਮ੍ਹ ਕੇ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।