thumbnail

ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੀ ਖੁਸ਼ੀ 'ਚ ਵੰਡੇ ਲੱਡੂ

By

Published : Sep 22, 2021, 5:16 PM IST

ਰਾਏਕੋਟ: ਕਾਂਗਰਸ ਹਾਈਕਮਾਂਡ (Congress High Command) ਵੱਲੋਂ ਇੱਕ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਦਾ ਮੁੱਖ ਮੰਤਰੀ (Chief Minister of Punjab) ਬਣਾਏ ਜਾਣ ਦੀ ਖੁਸ਼ੀ ‘ਚ ਪਿੰਡ ਗੋੰਦਵਾਲ ਲੱਡੂ ਵੰਡੇ ਗਏ ਹਨ। ਇਸ ਮੌਕੇ ਪਿੰਡ ਦੇ ਸਰਪੰਚ ਸੁਖਪਾਲ ਸਿੰਘ ਗੋਂਦਵਾਲ ਨੇ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ‘ਤੇ ਕਾਂਗਰਸ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ (punjab) ਵਿੱਚ ਕਿਸੇ ਪਾਰਟੀ ਨੇ ਪਹਿਲੀ ਵਾਰ ਕਿਸੇ ਦਲਿਤ ਨੂੰ ਪੰਜਾਬ ਦਾ ਮੁੱਖ ਮੰਤਰੀ (Chief Minister) ਬਣਾਕੇ ਪੂਰੀ ਦੁਨੀਆ ਵਿੱਚ ਦਲਿਤਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਲਿਤਾਂ ਤੇ ਗਰੀਬਾਂ ਦੇ ਮੁੱਖ ਮੰਤਰੀ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.