ਮੰਡੀ ਗੋਬਿੰਦਗੜ੍ਹ: ਗੋਦਾਮ 'ਚ ਹੋਈ ਲੱਖਾਂ ਦੀ ਚੋਰੀ, ਘਟਨਾ ਸੀਸੀਟੀਵੀ 'ਚ ਕੈਦ - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਇੱਕ ਗੌਦਾਮ 'ਚੋਂ ਲੱਖਾਂ ਦੀ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਹ ਚੋਰੀ ਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਪੀੜਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਦਫ਼ਤਰ 'ਚ 28 ਲੱਖ ਰੁਪਏ ਨਕਦ ਰੱਖੇ ਹੋਏ ਸਨ ਜੋ ਕਿ ਚੋਰੀ ਹੋ ਗਏ ਹਨ। ਉਨ੍ਹਾਂ ਨੇ ਦਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।