ਐਸਜੀਪੀਸੀ ਵੱਲੋਂ ਸ੍ਰੀ ਮੁਕਤਸਰ ਸਾਹਿਬ 'ਚ ਲੋੜਵੰਦਾਂ ਨੂੰ ਵਰਤਾਇਆ ਗਿਆ ਲੰਗਰ - ਮੁਕਤਸਰ ਸਾਹਿਬ ਨਿਊਜ਼ ਅਪਡੇਟ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ : ਪੂਰਾ ਵਿਸ਼ਵ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਾਰੀ ਕਰਫਿਊ ਦੇ ਚਲਦੇ ਲੋਕ ਘਰਾਂ 'ਚ ਰਹਿਣ ਲਈ ਮਜਬੂਰ ਹਨ। ਇਸ ਦੇ ਚਲਦੇ ਸ੍ਰੀ ਮੁਕਤਸਰ ਸਾਹਿਬ 'ਚ ਐਸਜੀਪੀਸੀ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੇ ਪਿੰਡਾਂ 'ਚ ਲੋੜਵੰਦ ਲੋਕਾਂ ਨੂੰ ਲੰਗਰ ਵਰਤਾਇਆ ਜਾ ਰਿਹਾ ਹੈ। ਇਸ ਮੌਕੇ ਇਸ ਵਾਰਡ ਦੇ ਐਮਪੀ ਪਰਿਮੰਦਰ ਸਿੰਘ ਪਾਸ਼ਾ ਤੇ ਕਈ ਐਸਜੀਪੀਸੀ ਮੈਂਬਰ ਮੌਜੂਦ ਰਹੇ ਹਨ।