ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ - Polic
🎬 Watch Now: Feature Video

ਪਟਿਆਲਾ: ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਨਾਕੇਬੰਦੀ ਕੀਤੀ ਹੋਈ ਸੀ।ਨਾਕੇਬੰਦੀ ਦੌਰਾਨ ਇਨੋਵਾ (Innova) ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ।ਗੱਡੀ ਵਿਚੋਂ ਪੁਲਿਸ (Police) ਨੇ ਸ਼ਰਾਬ ਦੀਆਂ 22 ਪੇਟੀਆਂ ਬਰਾਮਦ ਕੀਤੀਆ ਹਨ।ਇਸ ਬਾਰੇ ਜਾਂਚ ਅਧਿਕਾਰੀ ਜੀ.ਐਸ ਭਿੰਡਰ ਦਾ ਕਹਿਣਾ ਹੈ ਕਿ ਸੂਚਨਾ ਦੇ ਆਧਾਰਿਤ ਨਾਕਾਬੰਦੀ ਕੀਤੀ ਹੋਈ ਜਦੋਂ ਉਕਤ ਵਿਅਕਤੀ ਗੱਡੀ (car) ਵਿਚ ਆਇਆ ਤਾਂ ਉਸ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ ਨਜ਼ਾਇਜ ਸ਼ਰਾਬ ਦੀਆਂ 22 ਪੇਟੀਆਂ ਬਰਾਮਦ ਹੋਈਆ ਹਨ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲਾ ਦਰਜ ਕਰ ਲਿਆ ਹੈ।