ਖੇਤੀ ਕਾਨੂੰਨ: ਵੱਡੀ ਗਿਣਤੀ 'ਚ ਨੌਜਵਾਨ ਦਿੱਲੀ ਲਈ ਹੋਏ ਹਵਾਨਾ - ਮਾਨਸਾ ਤੋਂ ਕਿਸਾਨ ਦਿੱਲੀ ਲਈ ਰਵਾਨਾ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਲਗਾਤਾਰ ਦਿੱਲੀ ਮੋਰਚੇ 'ਤੇ ਡਟੇ ਹੋਏ ਹਨ। ਪੰਜਾਬ ਤੋਂ ਵੱਡੀ ਗਿਣਤੀ 'ਚ ਨੌਜਵਾਨ ਅਤੇ ਕਿਸਾਨ ਦਿੱਲੀ ਮੋਰਚੇ 'ਤੇ ਪਹੁੰਚ ਰਹੇ ਹਨ। ਜ਼ਿਲ੍ਹਾ ਮਾਨਸਾ ਤੋਂ ਵੀ ਵੱਡੀ ਗਿਣਤੀ 'ਚ ਨੌਜਵਾਨ ਦਿੱਲੀ ਮੋਰਚੇ ਲਈ ਰਵਾਨਾ ਹੋਏ ਹਨ। ਨੌਜਵਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਨਹੀਂ ਤਾਂ ਦਿੱਲੀ ਮੋਰਚੇ 'ਤੇ ਕਿਸਾਨਾਂ ਅਤੇ ਨੌਜਵਾਨਾਂ ਦਾ ਹਜੂਮ ਵੱਧਦਾ ਜਾਵੇਗਾ।