ਲਹਿਰਾਗਾਗਾ ਦਲਿਤ ਮੌਤ ਮਾਮਲਾ : ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਵੀ ਜਾਰੀ ਰਹੇਗਾ ਧਰਨਾ - ਸੰਗਰੂਰ ਦੇ ਪਿੰਡ ਚੰਗਾਲੀਵਾਲਾ
🎬 Watch Now: Feature Video
ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਭੱਖਦਾ ਜਾ ਰਿਹ ਹੈ। ਲੋਕਾਂ ਵੱਲੋਂ ਇਨਸਾਫ਼ ਲਈ ਦਿੱਤੇ ਜਾ ਰਹੇ ਧਰਨੇ 'ਚ ਕਈ ਸਿਆਸੀ ਆਗੂ ਆ ਕੇ ਆਪਣਾ ਸਮਰਥਨ ਦੇ ਰਹੇ ਹਨ। ਐਤਵਾਰ ਸ਼ਾਮ ਨੂੰ ਪਹੁੰਚੇ ਕੈਬਿਨੇਟ ਮੰਤਰੀ ਡਾ.ਰਾਜ ਕੁਮਾਰ ਵੇਰਕਾ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਜਲਦ ਹੀ ਸਾਰੀਆਂ ਮੰਗਾਂ ਨੂੰ ਪੂਰਾ ਕਰੇਗੀ। ਇਸ 'ਤੇ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹ ਸਰਕਾਰ ਦੇ ਭਰੋਸੇ 'ਤੇ ਵਿਸ਼ਵਾਸ ਨਹੀਂ ਕਰਦੇ ਹਨ, ਜਦੋਂ ਤੱਕ ਕਿ ਉਨ੍ਹਾਂ ਦੀ ਮੰਗਾਂ 'ਤੇ ਪੂਰੀ ਤਰ੍ਹਾਂ ਕੰਮ ਨਹੀਂ ਹੁੰਦਾ ਉਸ ਵੇਲੇ ਤੱਕ ਇਹ ਇਨਸਾਫ਼ ਦਾ ਧਰਨਾ ਜਾਰੀ ਰਹੇਗਾ।