ਫ਼ਰੀਦਕੋਟ ਵਿਖੇ ਕਰਵਾਇਆ ਗਿਆ ਲਾਇਟ ਐਂਡ ਸਾਊਂਡ ਸ਼ੋਅ

By

Published : Jan 25, 2020, 7:57 PM IST

thumbnail
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਸਮਾਗਮ ਗੁਰੂ ਜੀ ਦੀ ਸਿੱਖਿਆ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ 'ਤੇ ਲਾਇਟ ਐਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਫ਼ਰੀਦਕੋਟ ਵਿਖੇ ਵੀ ਸਰਕਾਰ ਵੱਲੋਂ ਇੱਕ ਲਾਇਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਹੈ। ਜਿਥੇ ਆਈਆਂ ਹੋਈਆਂ ਸੰਗਤਾਂ ਨੂੰ ਡਿਜਟਿਲ ਮਿਊਜ਼ੀਅਮ ਰਾਹੀ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦਿੱਤੀ ਗਈ। ਸੰਗਤਾਂ ਵਿੱਚ ਇਸ ਸ਼ੋਅ ਨੂੰ ਲੈ ਕੇ ਭਾਰੀ ਉਤਸ਼ਾਹ ਵੀ ਪਾਇਆ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.