ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਵਿਖਾਇਆ ਕੇਂਦਰ ਕੀਤੇ ਬੰਦ - ਕੋਵਿਡ 19
🎬 Watch Now: Feature Video
ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਹਿਲਾਂ ਹੀ ਇਨਕਾਰ ਕਰ ਦਿੱਤਾ ਹੈ ਜਿਸ ਦੇ ਬਾਅਦ ਵੀ ਬਾਦਸਤਰੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਸੰਗਤਾਂ ਪਹਿਲਾਂ ਵਾਂਗ ਹੀ ਆ ਰਹੀਆਂ ਹਨ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਪੰਜਾਬ ਸੱਭਿਆਚਾਰ ਅਤੇ ਟੂਰਿਜ਼ਮ ਵਿਭਾਗ ਵੱਲੋਂ ਖੋਲ੍ਹਿਆ ਗਿਆ ਵਿਆਖਿਆ ਕੇਂਦਰ ਕਰੋਨਾ ਵਾਇਰਸ ਕਰਕੇ ਅਗਲੇ ਹੁਕਮਾਂ ਤੱਕ ਬੰਦ ਕਰ ਕਰਨ ਦੇ ਹੁਕਮ ਦਿੱਤੇ ਹਨ।