ਸੁਣੋ ਖੱਟਕੜ੍ਹ ਕਲਾਂ 'ਚ ਕੀ ਬੋਲੇ ਸਿੱਧੂ - ਸ਼ਹੀਦ ਭਗਤ ਸਿੰਘ ਨਗਰ
🎬 Watch Now: Feature Video
ਸ਼ਹੀਦ ਭਗਤ ਸਿੰਘ ਨਗਰ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਐਕਸ਼ਨ ਮੋਡ ਵਿੱਚ ਹਨ ਪਰ ਇਸ ਦੌਰਾਨ ਸਿੱਧੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸਿੱਧੂ ਅੱਜ ਜਦੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਉਹ ਖੱਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਰੁੱਕੇ ਇਸ ਦੌਰਾਨ ਮੀਡੀਆਂ ਨਾਲ ਗੱਲਬਾਤਕਰ ਦਿਆ ਸਿੱਧੂ ਨੇ ਕਾਂਗਰਸ ਹਾਈਕਮਾਂਡ ਦਾ 18 ਨੁਕਾਤੀ ਏਜੰਡਾ ਪੂਰਾ ਕਰਨ ਦਾ ਜ਼ਿਕਰ ਕੀਤਾ। ਦੌਰਾ ਹੋ ਕੀ ਕੁਝ ਕਿਹਾ ਤੁਸੀ ਵੀ ਸੁਣੋ
ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਐਕਸ਼ਨ ਮੋਡ ਵਿੱਚ ਹਨ ਪਰ ਇਸ ਦੌਰਾਨ ਸਿੱਧੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸਿੱਧੂ ਅੱਜ ਜਦੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਉਹ ਖੱਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਰੁੱਕੇ।ਇਸ ਦੌਰਾਨ ਕਿਸਾਨਾਂ ਨੇ ਸਿੱਧੂ ਦਾ ਵਿਰੋਧ ਕੀਤਾ। ਨਵਜੋਤ ਸਿੱਧੂ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ।
Last Updated : Jul 20, 2021, 3:35 PM IST