ਗੁਰੂ ਗੋਬਿੰਦ ਸਿੰਘ ਕਾਲਜ 'ਚ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ - ਗੁਰੂ ਗੋਬਿੰਦ ਸਿੰਘ ਕਾਲਜ
🎬 Watch Now: Feature Video
ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਚੰਡੀਗੜ੍ਹ ਦੇ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਵੀ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵੱਲੋਂ ਲੋਹੜੀ ਮੌਕੇ ਰੇਵੜੀਆਂ ਤੇ ਮੂੰਗਫਲੀਆਂ ਪਾ ਕੇ ਲੋਹੜੀ ਮਨਾਈ ਗਈ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।