ਤਾਲਮੇਲ ਕਮੇਟੀ ਦੀ ਬੈਠਕ 'ਚ ਨੁਮਾਇੰਦੇ ਭੇਜਣ ਲਈ ਲੌਂਗੋਵਾਲ ਦੀ ਕੈਪਟਨ ਨੂੰ ਮੁੜ ਅਪੀਲ
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਿਲ ਕੇ ਮਨਾਉਣ ਦੀ ਅਪੀਲ ਕੀਤੀ ਗਈ। ਇਸ ਸਬੰਧ ਵਿੱਚ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਖਰੇਵਿਆਂ ਤੇ ਰਾਜਨੀਤੀ ਤੋਂ ਉਪਰ ਉੱਠ ਕੇ ਅਕਾਲ ਤਖਤ ਦੇ ਆਦੇਸ਼ਾਂ ਦਾ ਪਾਲਨ ਕਰਦਿਆਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਮਿਲ ਕੇ ਸਮਾਗਮ ਮਨਾਉਣ ਤੇ ਸ਼੍ਰੋਮਣੀ ਕਮੇਟੀ ਨੂੰ ਪੁਰਨ ਸਹਿਯੋਗ ਦੇਣ।