ਲੁਧਿਆਣਾ ਬਲਾਸਟ ਪੀੜਤ ਦੀ ਜੁਬਾਨੀ - blast in court premises
🎬 Watch Now: Feature Video
ਲੁਧਿਆਣਾ: ਸ਼ਹਿਰ ਦੇ ਕੋਰਟ ਕੰਪਲੈਕਸ ਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਲਾਸਟ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਇੱਕ ਜ਼ਖਮੀ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਬਲਾਸਟ ਹੋਣ ਨਾਲ ਹਫੜਾ ਦਫੜੀ ਮਚ ਗਈ। ਇਸ ਧਮਾਕੇ ਕਾਰਨ ਜ਼ਖਮੀ ਹੋਈ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਹੋਈ ਮਹਿਲਾ ਨੇ ਦੱਸਿਆ ਕਿ ਪਤਾ ਹੀ ਮੈਨੂੰ ਬਿਲਕੁਲ ਵੀ ਯਾਦ ਨਹੀਂ ਕਿ ਇਹ ਧਮਾਕਾ ਕਿਸ ਮੰਜਿਲ 'ਤੇ ਫਿਲਹਾਲ ਹੈ, ਬੱਸ ਇੰਨ੍ਹਾਂ ਪਤਾ ਹੈ ਕਿ ਮੈਂ ਇਸ ਤੋਂ ਪਹਿਲਾਂ ਦੂਜੀ ਮੰਜਿਲ 'ਤੇ ਸੀ ਅਤੇ ਬਾਅਦ ਵਿੱਚ ਥੱਲੇ ਕਿਵੇਂ ਆਈ ਉਸ ਨੂੰ ਕੁਝ ਵੀ ਯਾਦ ਨਹੀਂ। ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।