ਲੁਧਿਆਣਾ ਵਾਸੀ ਨੇ ਆਰਥਿਕ ਮਦਦ ਲਈ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ - ਆਰਥਿਕ ਮਦਦ ਲਈ ਹਾਈਕੋਰਟ ਦਾ ਰੁਖ
🎬 Watch Now: Feature Video
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਅਲੱਗ ਹੀ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੁਧਿਆਣਾ ਦੇ ਜਸਵੀਰ ਸਿੰਘ ਨੇ ਆਰਥਿਕ ਮਦਦ ਦੇ ਲਈ ਪਟੀਸ਼ਨ ਪਾਈ ਹੈ। ਜਿਸ ਨੂੰ ਲੈ ਕੇ ਪੰਜਾਬ 'ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਤੇ ਜਿਸ ਤੋਂ ਬਾਅਦ ਹਾਈਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਸਬੀਰ ਦੇ ਹਾਜ਼ਰ ਹੋਣ 'ਤੇ ਫ਼ੈਸਲਾ ਲੈਣ ਦੇ ਲਈ ਕਿਹਾ ਹੈ ਤੇ ਨਾਲ ਹੀ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਵੀ ਕਰ ਦਿੱਤਾ।