ਪੰਜਾਬ ਕਿਸਾਨ ਮਜਦੂਰ ਕ੍ਰਾਂਤੀਕਾਰੀ ਯੂਨੀਅਨ ਵੱਲੋਂ ਕੀਤੀ ਗਈ ਮਹਾਂ ਪੰਚਾਇਤ - ਕਾਲੇ ਕਾਨੂੰਨ
🎬 Watch Now: Feature Video
ਫਿਰੋਜ਼ਪੁਰ: ਜ਼ੀਰੇ ਵਿੱਚ ਕਿਸਾਨ ਮਜ਼ਦੂਰ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮਹਾਂ ਪੰਚਾਇਤ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਆਗੂਆਂ ਨੇ ਭਾਗ ਲਿਆ। ਇਸ ਮੌਕੇ ਆਗੂਆਂ ਨੇ ਕਾਲੇ ਕਾਨੂੰਨਾਂ ਦੇ ਬਿੱਲਾਂ ਨੂੰ ਲੈ ਕੇ ਅਤੇ ਮੋਦੀ ਸਰਕਾਰ ਵੱਲੋਂ ਪੰਜਾਹ ਕਿਲੋਮੀਟਰ ਦਾ ਦਾਇਰਾ ਵਧਾ ਕੇ ਬੀ. ਐੱਸ. ਐਫ ਦਾ ਅਦਾਰਾ ਵਧਾ ਦੇਣ ਕਾਰਨ ਕਰ ਕੇ ਲੋਕਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹਾਕਮਾਂ ਨੂੰ ਵੋਟਾ ਨਾ ਪਾ ਕੇ ਸੱਚੇ-ਸੁੱਚੇ ਇਨਸਾਨ ਦਾ ਸਾਥ ਦੇਣ ਦੀਆਂ ਗੱਲਾਂ ਵੀ ਕੀਤੀਆਂ।