ਧੂਰੀ 'ਚ ਸ਼ਰਧਾ ਭਾਵ ਨਾਲ ਮਨਾਇਆ ਮਹਾਂਸ਼ਿਵਰਾਤਰੀ ਦਾ ਤਿਉਹਾਰ - ਧੂਰੀ
🎬 Watch Now: Feature Video
ਸੰਗਰੂਰ:ਅੱਜ ਦੇਸ਼ ਭਰ 'ਚ ਧੂਮਧਾਮ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਧੂਰੀ 'ਚ ਸ਼ਰਧਾ ਭਾਵ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂ ਸਵੇਰ ਤੋਂ ਹੀ ਭਗਵਾਨ ਸ਼ਿਵ ਦੀ ਪੂਜਾ ਕਰਨ ਲਈ ਪੁੱਜੇ। ਇਸ ਤਿਉਹਾਰ ਮੌਕੇ ਮੰਦਰਾਂ ਨੂੰ ਫੁੱਲਾਂ ਨਾਲ ਸਜਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਕਾਵੜੀਏ ਹਰਿਦੁਆਰ ਤੋਂ ਗੰਗਾਜਲ ਲਿਆ ਕੇ ਭਗਵਾਨ ਦਾ ਜਲ ਅਭਿਸ਼ੇਕ ਕਰਨ ਪੁੱਜੇ ਤੇ ਮੰਦਰਾਂ ਨੂੰ ਫੁੱਲਾਂ ਨਾਲ ਸਜਾਇਆ ਗਿਆ।