ਪੁਲਿਸ ਦੀ ਕੁੱਟਮਾਰ ਤੋਂ ਬਾਅਦ ਨੌਜਵਾਨ ਦੀ ਮੌਤ - crime in punjab
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7382315-87-7382315-1590668352746.jpg)
ਤਰਨ ਤਾਰਨ: ਕਸਬਾ ਸੁਰਸਿੰਘ ਵਿੱਚ ਧਾਰਮਿਕ ਸਥਾਨ ਦੇ ਬਾਹਰ ਖੜ੍ਹੇ ਮੋਟਰਸਾਈਕਲ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਅੰਗਰੇਜ ਸਿੰਘ ਨਾਲ ਕੁੱਟਮਾਰ ਕਰਨ ਉਪਰੰਤ ਉਸ ਨੂੰ ਥਾਣਾ ਭਿੱਖੀਵਿੰਡ ਵਿੱਚ ਫੜ੍ਹਾ ਦਿੱਤਾ, ਜਿੱਥੇ ਪੁਲਿਸ ਵੱਲੋਂ ਉਨ੍ਹਾਂ ਦੀ ਕੁੱਟਮਾਰ ਕਰ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮਨਦੀਪ ਸਿੰਘ ਹਾਲਤ ਖ਼ਰਾਬ ਹੋਣ ਲੱਗੀ ਤਾਂ ਪੁਲਿਸ ਨੇ ਉਸ ਨੂੰ ਕੁਝ ਲੋਕਾਂ ਦੇ ਸਾਹਮਣੇ ਘਰ ਭੇਜ ਦਿੱਤਾ ਤੇ ਘਰ ਜਾਂਦਿਆ ਮਨਦੀਪ ਸਿੰਘ ਦੀ ਮੌਤ ਹੋ ਗਈ।