thumbnail

By

Published : Feb 6, 2020, 3:04 PM IST

ETV Bharat / Videos

ਜਲੰਧਰ: ਵਿਅਕਤੀ ਨੇ ਫਲਾਈਓਵਰ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ ਦੇ ਅਮਨ ਨਗਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਫਲਾਈਓਵਰ ਤੋਂ ਛਲਾਂਗ ਲਗਾ ਕੇ ਖੁਦਕੁਸ਼ੀ ਕਰਦਿਆਂ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਹੈ। ਵੀਰਵਾਰ ਨੂੰ ਹੀ ਉਸ ਨੇ ਆਪਣੇ ਨਵੇਂ ਢਾਬੇ ਦਾ ਉਦਘਾਟਨ ਕੀਤਾ ਅਤੇ ਵੀਰਵਾਰ ਨੂੰ ਹੀ ਉਸ ਨੇ ਪਠਾਨਕੋਟ ਚੌਕ ਦੇ ਫਲਾਈਓਵਰ ਤੋਂ ਛਲਾਂਗ ਲਗਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅਸ਼ੋਕ ਦੇ ਕਈ ਕਾਰੋਬਾਰ ਬੰਦ ਹੋ ਚੁੱਕੇ ਸਨ ਜਿਸ ਕਾਰਨ ਉਹ ਆਪਣਾ ਦਿਮਾਗੀ ਸੰਤੁਲਨ ਖੋਹ ਬੈਠਾ ਸੀ। ਜਲੰਧਰ ਤੋਂ ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.