ਮੋਦੀ ਸਰਕਾਰ ਨੇ ਕਿਸਾਨਾਂ ਦੇ ਜ਼ਖਮਾਂ 'ਤੇ ਛਿੜਕਿਆ ਲੂਣ: ਮਨਜੀਤ ਸਿੰਘ ਧਨੇਰ - farm act 2020
🎬 Watch Now: Feature Video
ਚੰਡੀਗੜ੍ਹ: ਕਿਸਾਨਾਂ ਦੀ ਕੇਂਦਰ ਨਾਲ ਹੋਈ ਬੈਠਕ ਬੇਸਿੱਟਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਹਕੂਮਤ ਨੇ ਕਿਸਾਨ ਭਾਈਚਾਰੇ ਅਤੇ ਕਿਸਾਨੀ ਦੀ ਤੌਹੀਨ ਕੀਤੀ ਹੈ। ਧਨੇਰ ਨੇ ਮੋਦੀ ਸਰਕਾਰ 'ਤੇ ਝੂਠ ਬੋਲਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਪੱਤਰ 'ਚ ਮੰਤਰੀਆਂ ਨਾਲ ਬੈਠਕ ਦਾ ਸੱਦਾ ਦਿੱਤਾ ਗਿਆ ਸੀ, ਪਰ ਮੀਟਿੰਗ ਸੈਕਟਰੇਟਰੀ ਨਾਲ ਹੋਈ ਬੈਠਕ 'ਚ ਮੁੱਖ ਮੰਤਰੀ ਦਫ਼ਤਰ ਦਾ ਕੋਈ ਨੁਮਾਇੰਦਾ ਅਤੇ ਕੋਈ ਮੰਤਰੀ ਸ਼ਾਮਲ ਨਹੀਂ ਹੋਇਆ।