ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੋਗਾ 'ਚ ਲਹਿਰਾਇਆ ਤਿਰੰਗਾ ਝੰਡਾ - 73rd independence day
🎬 Watch Now: Feature Video
ਮੋਗਾ ਦੇ ਦਾਣਾ ਮੰਡੀ 'ਚ ਆਜ਼ਾਦੀ ਦਿਹਾੜੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਡੀਐੱਸਪੀ ਕੁਲਜਿੰਦਰ ਸਿੰਘ ਦੀ ਅਗਵਾਈ ਹੇਠਲੀ ਪਰੇਡ ਤੋਂ ਸਲਾਮੀ ਲਈ। ਇਸ ਦੇ ਨਾਲ ਹੀ ਕੌਮੀ ਝੰਡਾ ਲਹਿਰਾ ਕੇ ਆਮ ਜਨਤਾ ਨੂੰ ਸੰਬੋਧਨ ਕੀਤਾ। ਸੰਬੋਧਨ ਦੌਰਾਨ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਨੇ ਸਾਰੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।