ਪੰਜਾਬ ਸਰਕਾਰ ਦਫ਼ਤਰਾਂ 'ਚ ਪੰਜਾਬੀ ਪੂਰੀ ਤਰ੍ਹਾਂ ਕਰੇਗੀ ਲਾਗੂ : ਮਨਪ੍ਰੀਤ ਬਾਦਲ - punjab cabinet meeting 2020
🎬 Watch Now: Feature Video

ਪੰਜਾਬੀ ਭਾਸ਼ਾ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਲੈ ਕੇ ਕੈਬਿਨੇਟ ਵੱਲੋਂ ਵਿਸ਼ੇਸ਼ ਹਫ਼ਤਾ ਮਨਾਇਆ ਜਾਵੇਗਾ, ਜਿਸ ਨੂੰ ਲੈ ਕੇ ਕੈਬਿਨੇਟ ਵਿੱਚ ਚਰਚਾ ਹੋਈ ਤਾਂ ਜੋ ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨੂੰ ਪੰਜਾਬੀ ਭਾਸ਼ਾ ਦੇ ਹੋਰ ਨੇੜੇ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਕੰਮਕਾਜਾਂ ਵਿੱਚ ਪੰਜਾਬੀ ਭਾਸ਼ਾ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।