ਸ੍ਰੀ ਅਨੰਦਪੁਰ ਸਾਹਿਬ ਵਿਖੇ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ - protest of Pay Commission
🎬 Watch Now: Feature Video
ਰੂਪਨਗਰ: ਪੰਜਾਬ ਰਾਜ ਅਧਿਆਪਕ ਗੱਠਜੋੜ ਬਲਾਕ ਇਕਾਈ ਅਨੰਦਪੁਰ ਸਾਹਿਬ ਵੱਲੋਂ ਗੁਰਜਤਿੰਦਰ ਸਿੰਘ, ਸੁਰਿੰਦਰ ਭਟਨਾਗਰ, ਮਨਜੀਤ ਮਾਵੀ, ਬਲਬੀਰ ਸਿੰਘ, ਜਸਵੰਤ ਸਿੰਘ ਦੀ ਅਗਵਾਈ ਹੇਠ ਮਨਪ੍ਰੀਤ ਬਾਦਲ ਦਾ ਪੁਤਲਾ ਫੂਕਿਆ ਗਿਆ।ਇਸ ਬਾਰੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਜਿਸ ਦਾ ਪੰਜਾਬ ਦੇ ਕਰਮਚਾਰੀ ਤੋਂ ਲੰਮੇ ਸਮੇਂ ਤੋਂ ਇੰਤਜਾਰ ਕਰ ਰਹੇ ਸਨ, ਨੂੰ ਕਰਮਚਾਰੀ ਵਿਰੋਧੀ ਘੋਸ਼ਿਤ ਕੀਤਾ ਗਿਆ।