ਮਾਨਸਾ: ਕਿਸਾਨ ਜਥੇਬੰਦੀਆਂ ਨੇ ਮਾਨਸਾ ਰੇਲਵੇ ਸਟੇਸ਼ਨ 'ਤੇ ਮੋਦੀ ਸਰਕਾਰ ਦੀ ਫੂਕੀ ਅਰਥੀ - Farmers organizations
🎬 Watch Now: Feature Video
ਮਾਨਸਾ: ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨ ਜਥੇਬੰਦੀਆਂ ਦੇ ਲਗਾਤਾਰ ਸੰਘਰਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜ ਰੋਸ ਪ੍ਰਦਰਸ਼ਨ ਕੀਤਾ ਗਿਆ। 30 ਕਿਸਾਨ ਜਥੇਬੰਦੀਆਂ ਨੇ ਮਾਨਸਾ ਰੇਲਵੇ ਸਟੇਸ਼ਨ 'ਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁੱਤਲੇ ਫੁੱਕੇ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਖੇਤੀ ਵਿਰੋਧੀ ਕਾਨੂੰਨ ਪਾਸ ਕੀਤੇ ਹਨ ਉਹ ਅੱਜ ਦੇ ਰਾਵਣ ਦੀ ਯਾਦ ਦਵਾ ਰਹੇ ਹਨ।