ਦਿੱਲੀ ਕੂਚ ਕਰਨ ਲਈ ਮਾਨਸਾ ਦੇ ਕਿਸਾਨ ਤਿਆਰ-ਬਰ-ਤਿਆਰ - ਪੰਜਾਬ ਵਿੱਚ ਰੇਲ ਗੱਡੀਆਂ ਦੇ ਚੱਲਣ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਲਗਾਤਾਰ ਧਰਨਾ ਜਾਰੀ ਹੈ। ਕਿਸਾਨ ਨੇ ਹੁਣ 26-27 ਨਵੰਬਰ ਨੂੰ ਦਿੱਲੀ ਚੱਲੋ ਦੀਆਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦਿੱਲੀ ਚੱਲੋ ਦੀ ਪੂਰੀ ਤਿਆਰੀ ਕਰ ਰਹੇ ਹਨ। ਪੰਜਾਬ ਵਿੱਚ ਰੇਲ ਗੱਡੀਆਂ ਦੇ ਚੱਲਣ 'ਤੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਵੱਡੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।