ਅੰਮ੍ਰਿਤਸਰ 'ਚ ਵਿਆਹੁਤਾ ਜੋੜੇ ਨੇ ਕੋਰੋਨਾ ਦੇ ਡਰ ਤੋਂ ਕੀਤੀ ਖੁਦਕੁਸ਼ੀ - suicide because of fear of Corona
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6662727-thumbnail-3x2-asr.jpg)
ਅੰਮ੍ਰਿਤਸਰ: ਬਾਬਾ ਬਕਾਲਾ ਦੇ ਪਿੰਡ ਸਠਿਆਲਾ 'ਚ ਵਿਆਹੁਤਾ ਜੌੜੇ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹੁਤਾ ਜੋੜੇ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਇਟ ਨੋਟ ਲਿਖਿਆ ਸੀ, ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਦੇ ਡਰ ਤੋਂ ਆਪਣੀ ਜੀਵਨ ਲੀਲਾ ਨੂੰ ਖ਼ਤਮ ਕਰ ਰਹੇ ਹਨ। ਮ੍ਰਿਤਕਾਂ ਦਾ ਨਾਂਅ ਗੁਰਜਿੰਦਰ ਕੌਰ ਤੇ ਬਲਵਿੰਦਰ ਸਿੰਘ ਹੈ। ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੋਹਾਂ ਦੀ ਲਾਸ਼ ਦਾ ਪੋਸਟਮਾਟਰਮ ਕਰਨ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।