ਮੋਗਾ 'ਚ ਫੌਜੀ ਬੈਂਡ ਰਾਹੀਂ ਸ਼ਹੀਦਾਂ ਨੂੰ ਕੀਤਾ ਗਿਆ ਯਾਦ - ਸ਼ਹੀਦਾਂ ਨੂੰ ਕੀਤਾ ਗਿਆ ਯਾਦ
🎬 Watch Now: Feature Video
ਮੋਗਾ: ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ 21 ਅਕਤੂਬਰ 1959 ਨੂੰ ਚੀਨ ਦੇ ਨਾਲ ਲੜਾਈ ਹੋਈ ਜਿਸ ਦੌਰਾਨ ਪੰਜਾਬ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ। ਜਿਨ੍ਹਾਂ ਨੂੰ ਹਰ ਸਾਲ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਅਤੇ ਉੱਥੇ ਹੀ ਮੋਗਾ ਦੇ ਮੇਨ ਚੌਕ ਵਿੱਚ ਫੌਜੀ ਬੈਂਡ ਰਾਹੀਂ ਲੋਕਾਂ ਨੂੰ ਜਾਗਰੂਕ ਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਦੇ ਨਾਲ ਹੀ 21 ਅਕਤੂਬਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।