thumbnail

By

Published : Jul 25, 2020, 3:23 PM IST

ETV Bharat / Videos

ਮਲੇਰਕੋਟਲਾ: ਸੰਦੌੜ ਵਿਖੇ ਸਮਾਜ ਸੇਵੀ ਸੰਸਥਾ ਨੇ ਵੰਡੇ ਮਾਸਕ ਤੇ ਸੈਨੇਟਾਈਜ਼ਰ

ਸੰਗਰੂਰ: ਸ਼ਨਿੱਚਰਵਾਰ ਨੂੰ ਹਲਕਾ ਮਲੇਰਕੋਟਲਾ ਦੇ ਕਸਬਾ ਸੰਦੌੜ ਵਿਖੇ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਨ ਅਤੇ ਬਚਾਅ ਲਈ ਜਿਥੇ ਜਾਣਕਾਰੀ ਦਿੱਤੀ ਗਈ, ਉੱਥੇ ਹੀ ਐਸਪੀ ਮਲੇਰਕੋਟਲਾ ਮਨਜੀਤ ਸਿੰਘ ਬਰਾੜ ਅਤੇ ਕੇ.ਐਸ ਕੰਬਾਈਨ ਦੇ ਮਾਲਕ ਇੰਦਰਜੀਤ ਸਿੰਘ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸੈਨੇਟਾਈਜ਼ਰ ਤੇ ਮਾਸਕ ਵੀ ਵੰਡੇ ਗਏ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.