ਖੇਤੀ ਕਾਨੂੰਨਾਂ ਖ਼ਿਲਾਫ਼ ਕੀਤਾ ਵਿਸ਼ਾਲ ਮਾਰਚ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

🎬 Watch Now: Feature Video

thumbnail

By

Published : Aug 10, 2021, 5:14 PM IST

ਅੰਮ੍ਰਿਤਸਰ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦੀ ਅਸਲੀ ਆਜ਼ਾਦੀ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸਰਹੱਦੀ ਖੇਤਰ 'ਚ ਕੀਤੇ ਵਿਸ਼ਾਲ ਮਾਰਚ ਦੀ ਸਮਾਪਤੀ ਮੌਕੇ ਸ਼ਹਿਰ ਦੇ ਮੁੱਖ ਚੌਂਕ 'ਚ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.