ਮਜ਼ਦੂਰ ਮੁਕਤੀ ਮੋਰਚਾ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਵੱਡਾ ਕਾਫ਼ਲਾ ਦਿੱਲੀ ਨੂੰ ਰਵਾਨਾ

By

Published : Dec 27, 2020, 2:08 PM IST

thumbnail
ਮਾਨਸਾ: ਖੇਤੀ ਕਾਨੂੰਨਾਂ ਦੇ ਖਿਲਾਫ ਵਿੱਢੇ ਕਿਸਾਨੀ ਸੰਘਰਸ਼ 'ਚ ਹੁਣ ਕਿਸਾਨਾਂ ਦੇ ਨਾਲ ਖੜ੍ਹਣ ਲਈ ਮਜ਼ਦੂਰ ਮੁਕਤੀ ਮੋਰਚੇ ਦਾ ਵੱਡਾ ਕਾਫਲਾ ਦਿੱਲੀ ਨੂੰ ਰਵਾਨਾ ਹੋਇਆ ਹੈ। ਮੋਰਚੇ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕ ਦਾ ਨਾਅਰਾ ਹੋਰ ਬੁਲੰਦ ਕਰਨ ਲਈ ਅਸੀਂ ਵੱਡੇ ਕਾਫਿਲੇ ਨਾਲ ਦਿੱਲੀ ਰਵਾਨਾ ਹੋ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਕਿਸਾਨਾਂ ਦੀ ਨਹੀਂ, ਹਰ ਵਰਗ ਦੀ ਲੜਾਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.