ਮੁਲਜ਼ਮ ਦੀ ਨਹੀਂ ਹੋਈ ਪਛਾਣ, ਜਲਦ ਤੋਂ ਜਲਦ ਜਾਂਚ ਹੋਵੇਗੀ ਪੂਰੀ: ਰੰਧਾਵਾ - Meeting of Deputy Chief Minister Randhawa

🎬 Watch Now: Feature Video

thumbnail

By

Published : Dec 19, 2021, 1:23 PM IST

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਮਾਮਲੇ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਪੁਲਿਸ ਦੇ ਆਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਰੰਧਾਵਾ ਨੇ ਕਿਹਾ ਕਿ ਅਜੇ ਸ਼ਖ਼ਸ ਦੀ ਪਛਾਣ ਨਹੀਂ ਹੋ ਸਕਦੀ ਹੈ, ਪਰ ਅਸੀਂ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਹਾਂ ਕਿ ਇਹ ਸ਼ਖ਼ਸ ਕਿੱਥੋਂ ਆਇਆ ਤੇ ਕਿਸ-ਕਿਸ ਨਾਲ ਇਸ ਨੇ ਸੰਪਰਕ ਕੀਤਾ। ਉਹਨਾਂ ਨੇ ਕਿਹਾ ਕਿ 2 ਤੋਂ 4 ਦਿਨਾਂ ਦੇ ਅੰਦਰ ਪਤਾ ਲੱਗ ਜਾਵੇਗੀ ਕਿ ਇਹ ਕਿੱਥੋਂ ਆਇਆ ਸੀ। ਰੰਧਾਵਾ ਨੇ ਕਿਹਾ ਕਿ ਉਸ ਦੀ ਮੌਤ (man dead in Golden temple) ਨਾਲ ਇਹ ਵੀ ਖ਼ਤਮ ਹੋ ਗਿਆ ਹੈ ਕਿ ਉਹ ਕਿਸ ਇਰਾਦੇ ਨਾਲ ਇਹ ਹਰਕਤ ਕਰ ਰਿਹਾ ਸੀ, ਪਰ ਫਿਰ ਵੀ ਅਸੀਂ ਜਾਂਚ ਕਰ ਰਹੇ ਹਾਂ ਤੇ ਜਲਦ ਤੋਂ ਜਲਦ ਸੱਚ ਲੋਕਾਂ ਸਾਹਮਣੇ ਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.