ਚੋਣਾਂ ਦੇ ਮੱਦੇਨਜ਼ਰ ਜਲੰਧਰ ਦੇ ਐਸਡੀਐਮ ਨੇ ਕੀਤੀ ਮੀਟਿੰਗ - election meeting
🎬 Watch Now: Feature Video
ਜਲੰਧਰ: ਜਲੰਧਰ ਵਿਖੇ ਐਸਡੀਐਮ ਸੰਜੀਵ ਸ਼ਰਮਾ ਵੱਲੋਂ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਨਾਕੇਬੰਦੀ ਦੌਰਾਨ ਵਰਤਣ ਵਾਲੀਆਂ ਹਦਾਇਤਾਂ ਦਿੱਤੀਆਂ। ਇਸ ਦੌਰਾਨ ਸੰਜੀਵ ਸ਼ਰਮਾ ਨੇ ਦੱਸਿਆ ਕਿ 22 ਅਪ੍ਰੈਲ ਨੂੰ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਜਿਸ ਕਰਕੇ ਡਿਊਟੀਆਂ ਲਗਾ ਕੇ ਹਦਾਇਤਾਂ ਦੱਸੀਆਂ ਜਾ ਰਹੀਆਂ ਹਨ।