ਗੜ੍ਹਸ਼ੰਕਰ ’ਚ ਮੇਗਾ ਰੁਜ਼ਗਾਰ ਮੇਲਾ, 250 ਤੋਂ 300 ਤੱਕ ਵਿਦਿਆਰਥੀਆਂ ਨੇ ਲਿਆ ਹਿੱਸਾ - 7ਵਾਂ ਰਾਜ ਪੱਧਰੀ ਮੇਗਾ ਰੁਜ਼ਗਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11408617-565-11408617-1618464078226.jpg)
ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਦੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਉੱਥੇ ਹੀ 7ਵਾਂ ਰਾਜ ਪੱਧਰੀ ਮੇਗਾ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੜ੍ਹਸ਼ੰਕਰ ਦੇ ਵਿੱਚ ਕੀਤੀ ਗਈ। ਇਸ ਰੁਜ਼ਗਾਰ ਮੇਲੇ ਦੇ ਵਿੱਚ ਬਾਰ੍ਹਵੀਂ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੇ 250 ਤੋਂ 300 ਤੱਕ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਵੱਖ-ਵੱਖ ਟਰੇਡਾਂ ਦੇ ਵਿੱਚ ਰੁਜ਼ਗਾਰ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਕੌਂਸਲ ਅਫ਼ਸਰ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਵਿੱਚ 7ਵੇਂ ਰਾਜ ਪੱਧਰੀ ਰੁਜ਼ਗਾਰ ਮੇਲੇ ਦੇ ਵਿੱਚ ਵੱਡਾ ਹੁੰਗਾਰਾ ਦੇਖਣ ਨੂੰ ਮਿਲਿਆ ਹੈ।