thumbnail

By

Published : Sep 20, 2019, 7:46 AM IST

ETV Bharat / Videos

ਮਨਰੇਗਾ ਮੁਲਾਜਮਾਂ ਨੇ ਦਿੱਤਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਹੁਸ਼ਿਆਰਪੁਰ ਵਿਖੇ ਮਨਰੇਗਾ ਕਰਮਚਾਰੀਆਂ ਵੱਲੋਂ ਵੀਰਵਾਰ ਤੀਜੇ ਦਿਨ ਵੀ ਕੰਮਕਾਰ ਮੁਕੰਮਲ ਠੱਪ ਰੱਖ ਕੇ ਰੋਸ ਧਰਨਾ ਲਗਾਇਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਸਮੇਂ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.