ਪ੍ਰਵਾਸੀ ਮਜ਼ਦੂਰਾਂ ਨੇ ਰੋਟੀ ਨਾਲ ਹੋਰ ਜ਼ਰੂਰੀ ਚੀਜ਼ਾਂ ਦੀ ਕੀਤੀ ਮੰਗ - covid-19
🎬 Watch Now: Feature Video
ਲੁਧਿਆਣਾ: ਲੌਕਡਾਊਨ ਦੌਰਾਨ ਰਾਏਕੋਟ ਸ਼ਹਿਰ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੰਗਰ ਸ਼ਕਾਇਆ ਗਿਆ ਹੈ। ਸਮਾਜ ਸੇਵੀ ਸੰਸਥਾਵਾਂ ਦੇ ਮੁੱਖੀ ਨੇ ਦੱਸਿਆ ਕਿ ਉਹ ਲੰਗਰ ਗੁਰਦੁਆਰਾ ਟਾਹਲੀ ਸਾਹਿਬ ਤੋਂ ਬਣਾ ਕੇ ਲੋੜਵੰਦਾਂ ਨੂੰ ਦਿੰਦੇ ਹਨ। ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਕਰਫਿਊ ਲੱਗਣ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਜ਼ਾਰਾ ਕਰਨ ਲਈ ਸਿਰਫ਼ ਰੋਟੀ ਨਹੀਂ ਚਾਹੀਦੀ ਹੁੰਦੀ ਇਸ ਨਾਲ ਬਹੁਤ ਜ਼ਰੂਰੀ ਚੀਜ਼ਾ ਦੀ ਲੋੜ ਹੁੰਦੀ ਹੈ। ਦਵਾਈ ਆਦਿ ਸਮਾਨ ਚਾਹੀਦਾ ਹੁੰਦਾ ਹੈ।