ਅੰਮ੍ਰਿਤਸਰ 'ਚ ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - protest againts punjab government
🎬 Watch Now: Feature Video
ਅੰਮ੍ਰਿਤਸਰ: ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਘਰ ਵਾਪਸ ਜਾਣ ਲਈ ਹਾਈਵੇਅ ਜਾਮ ਕਰ ਦਿੱਤਾ ਗਿਆ। ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਘਰ ਭੇਜਣ ਦੇ ਨਾਂਅ 'ਤੇ ਲਾਰੇ ਲਾਏ ਜਾ ਰਹੇ ਹਨ ਪਰ ਉਨ੍ਹਾਂ ਨੂੰ ਘਰ ਨਹੀਂ ਭੇਜਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਅਖੀਰ ਵਿੱਚ ਉਨ੍ਹਾਂ ਨੂੰ ਸੜਕ ਜਾਮ ਕਰਨੀ ਪਈ।