ਗੁਰਦਾਸਪੁਰ ਦੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ 'ਚ ਪਰਵਾਸੀ ਪੰਛੀਆਂ ਦੀ ਆਮਦ ਸ਼ੁਰੂ - Migratory birds
🎬 Watch Now: Feature Video
ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਗੁਰਦਾਸਪੁਰ ਦੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ਵਿੱਚ ਪਰਵਾਸੀ ਪੰਛੀਆਂ ਦੀ ਆਮਦ ਸ਼ੁਰੂ ਹੋ ਚੁਕੀ ਹੈ। ਇੱਥੇ ਇਸ ਛੰਭ ਵਿੱਚ 100 ਤੋਂ ਵੱਧ ਪ੍ਰਜਾਤੀਆਂ ਦੇ 25 ਹਜ਼ਾਰ ਦੇ ਕਰੀਬ ਪੰਛੀ ਪਹੁੰਚ ਚੁੱਕੇ ਹਨ।