ਜੇ ਸਰਕਾਰ ਸਾਫ਼-ਸੁਥਰੀ ਚੋਣ ਨਹੀਂ ਕਰਵਾ ਸਕਦੀ ਤਾਂ ਨਾ ਕਰਵਾਉਂਦੀ: ਬਲਜਿੰਦਰ ਕੌਰ - ਸਾਫ਼ ਸੁਥਰੀ ਚੋਣ
🎬 Watch Now: Feature Video
ਅੰਮ੍ਰਿਤਸਰ: ਲੰਘੇ ਦਿਨੀਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਪੱਟੀ ਵਿਖੇ ਹੋਈ ਹਿੰਸਾ ਦੌਰਾਨ ਆਪ ਦੇ ਵਰਕਰ ਦੇ ਗੋਲੀ ਲੱਗੀ। ਜਿਸ ਨੂੰ ਜ਼ਖ਼ਮੀ ਹਾਲਾਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਵਰਕਰ ਦਾ ਹਾਲ ਜਾਨਣ ਲਈ ਆਪ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਹਸਪਤਾਲ ਪਹੁੰਚੀ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਇਸ ਹਿੰਸਾ ਵਿੱਚ ਸਥਾਨਕ ਪੁਲਿਸ ਨੇ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ ਜਾਵੇ।