ਵਿਧਾਇਕ ਭੂੰਦੜ ਕਣਕ ਲੈ ਕੇ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ
🎬 Watch Now: Feature Video
ਬਠਿੰਡਾ: ਕੋਰੋਨਾ ਸੰਕਟ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਕੇ ਲੰਗਰਾਂ ਲਈ ਕਣਕ ਭੇਜਣੀ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਦਿਲਰਾਜ ਸਿੰਘ ਭੂੰਦੜ 400 ਕੁਇੰਟਲ ਦੇ ਕਰੀਬ ਹੋਰ ਕਣਕ ਤਖ਼ਤ ਸ੍ਰੀ ਦਮਦਮਾ ਸਾਹਿਬ ਲੈ ਕੇ ਪੁੱਜੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਭੂੰਦੜ ਪਰਿਵਾਰ 1100 ਕੁਇੰਟਲ ਕਣਕ ਤਖ਼ਤ ਸਾਹਿਬ ਪਹੁੰਚਾ ਚੁੱਕਾ ਹੈ।