thumbnail

By

Published : Jan 9, 2020, 9:32 PM IST

ETV Bharat / Videos

​​​​ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫੋਨ ਸਮੇਤ ਕੈਸ਼ ਬਰਾਮਦ

​​​​​​​ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਚੈਕਿੰਗ ਦੌਰਾਨ ਦੋ ਮੋਬਾਈਲ ਫੋਨ, 2500 ਰੁਪਏ ਕੈਸ਼ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਇੱਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.