ਦਿੱਲੀ ਵਿੱਚ ਮੁਸਲਮਾਨਾਂ ’ਤੇ ਢਾਹੇ ਜਬਰ ਵਿਰੁੱਧ ਮੋਦੀ ਤੇ ਸ਼ਾਹ ਦਾ ਪੁਤਲਾ ਸਾੜ ਕੇ ਕੀਤਾ ਰੋਸ ਜ਼ਾਹਰ - protest against delhi voilance
🎬 Watch Now: Feature Video
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਦਿੱਲੀ ਵਿੱਚ ਦੰਗੇ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੇ ਰੋਸ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਸਾੜ ਕੇ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਔਰੰਗਜ਼ੇਬ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ ਭਾਜਪਾ ਸਰਕਾਰ 2002 ਵਿੱਚ ਗੁਜਰਾਤ ਵਿਖੇ ਹੋਏ ਗੋਧਰਾ ਕਾਂਡ ਦੁਹਰਾਉਣਾ ਚਾਹੁੰਦੀ ਹੈ।