thumbnail

By

Published : Nov 2, 2020, 9:58 PM IST

ETV Bharat / Videos

ਅੰਮ੍ਰਿਤਸਰ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਫ਼ੂਕਿਆ ਮੋਦੀ ਦਾ ਪੁਤਲਾ

ਔਰਤਾਂ ਦੀ ਸੁਰੱਖਿਆ, ਮਹਿੰਗਾਈ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਅੰਮ੍ਰਿਤਸਰ 'ਚ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ ਗਿਆ। ਇਸ ਤੋਂ ਬਾਅਦ ਮਹਿਲਾ ਕਾਂਗਰਸ ਨੇ ਮਹਿੰਗਾਈ ਬਾਰੇ ਭਾਜਪਾ ਨੇਤਾ ਤਰੁਣ ਚੁੱਗ ਦੇ ਘਰ ਦੇ ਬਾਹਰ ਉਨ੍ਹਾਂ ਨੂੰ ਸਬਜ਼ੀਆਂ ਦੇਣ ਲਈ ਗਈਆਂ। ਪਰ ਉਨ੍ਹਾਂ ਨੂੰ ਪਹਿਲਾਂ ਹੀ ਪੁਲਿਸ ਪ੍ਰਬੰਧਕਾਂ ਨੇ ਰੋਕ ਲਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.